#SGPC ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। #BibiBhaniJi #SriDarbarSahib #GoldenTemple Image
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।
ਇਸ ਮੌਕੇ ਕਥਾਵਾਚਕ ਭਾਈ ਹਰਮਿਤਰ ਸਿੰਘ ਨੇ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ।ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ। ਉਨ੍ਹਾਂ ਦਾ ਜੀਵਨ ਸੇਵਾ, ਸਿਮਰਨ, ਸੰਜਮ ਆਦਿ ਗੁਣਾਂ ਨਾਲ ਭਰਪੂਰ ਸੀ।
ਭਾਈ ਹਰਮਿਤਰ ਸਿੰਘ ਨੇ ਸਿੱਖ ਬੀਬੀਆਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਸੇਧਾਂ ਅਨੁਸਾਰ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸ. ਲਖਬੀਰ ਸਿੰਘ, ਸ. ਮਨਜੀਤ ਸਿੰਘ ਇੰਚਾਰਜ...
...ਸ. ਕਾਰਜ ਸਿੰਘ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਹਾਜ਼ਰ ਸੀ।

• • •

Missing some Tweet in this thread? You can try to force a refresh
 

Keep Current with Shiromani Gurdwara Parbandhak Committee

Shiromani Gurdwara Parbandhak Committee Profile picture

Stay in touch and get notified when new unrolls are available from this author!

Read all threads

This Thread may be Removed Anytime!

PDF

Twitter may remove this content at anytime! Save it as PDF for later use!

Try unrolling a thread yourself!

how to unroll video
  1. Follow @ThreadReaderApp to mention us!

  2. From a Twitter thread mention us with a keyword "unroll"
@threadreaderapp unroll

Practice here first or read more on our help page!

More from @sgpcamritsar

19 Feb
"Govt of India should reconsider its decision n grant permission to #SGPC #jatha going to attend centenary of #SakaNankanaSahib, which is a big massacre related to #Sikh history during Gurdwara Reform Movement (in 1921)", said #Jathedar Sri Akal Takht Sahib, Giani Harpreet Singh.
"Sri Nankana Sahib was once in control of mahants who became lecher n perverted in patronage of British Govt. At that time, Khalsa Panth started Gurdwara Reform Movement to take control of Nankana Sahib", said Jathedar Sri Akal Takht.
"When on Feb20 (1921), jatha visited there, it was attacked by goons of mahant Narain Dass n hundreds of Sikhs got martyred with children too. It's been 100 years since that massacre took place. To remember those martyrs, Khalsa Panth is commemorating centenary events", he said.
Read 9 tweets
18 Feb
#SGPC president @bibijagirkaur writes letters to @PMOIndia @narendramodi and @HMOIndia @AmitShah regarding restriction on #Jatha of #Sikhs going to mark n attend #SakaNankanaSahib. Demands to reconsider Govt's decision n reopening of Sri Kartarpur Sahib corridor. (1) ImageImageImageImage
Bibi Jagir Kaur said in her letters that decision of Govt of India had hurt sentiments of Sikh sangat and Govt should reconsider its decision. (2)
Bibi Jagir Kaur said, “Pilgrims who got visas should be allowed to attend main programmes to be held on February 21 at Sri Nankana Sahib. It is disrespectful to Sikh sentiments to restrict Jatha at last minute despite completion of preparations.” (3)
Read 6 tweets

Did Thread Reader help you today?

Support us! We are indie developers!


This site is made by just two indie developers on a laptop doing marketing, support and development! Read more about the story.

Become a Premium Member ($3/month or $30/year) and get exclusive features!

Become Premium

Too expensive? Make a small donation by buying us coffee ($5) or help with server cost ($10)

Donate via Paypal Become our Patreon

Thank you for your support!

Follow Us on Twitter!